ਪ੍ਰਮੁੱਖ ਆਗੂਆਂ ਨੇ ਸਿੱਧੂ ਨੂੰ ਪ੍ਰਧਾਨਗੀ ਦੇ ਸਮਰੱਥ ਦੱਸਿਆ; ਘਰ ਪੁੱਜੇ ਪਾਰਟੀ ਦੇ 50 ਆਗੂ; ਕਾਂਗਰਸ ਵੱਲੋਂ ਮਹਿੰਗਾਈ ਖ਼ਿਲਾਫ਼ ਧਰਨਾ ਭਲਕੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਉੱਤੇ ਮੰਥਨ ਮਗਰੋਂ ਪੰਜਾਬ ਦੇ ਬਹੁਤੇ ਕਾਂਗਰਸੀ ਆਗੂਆਂ ਨੇ ਨਵਜੋਤ ਸਿੰਘ ਸਿੱਧੂ ਨੂੰ ਮੁੜ ਕਾਂਗਰਸ ਦੀ ਕਮਾਨ ਸੌਂਪਣ ’ਤੇ ਜ਼ੋਰ ਦਿੱਤਾ ਹੈ। ਆਗੂਆਂ ਨੇ ਕਾਂਗਰਸ ਹਾਈ ਕਮਾਨ ਨੂੰ ਤਰਕ ਦਿੱਤਾ ਹੈ ਕਿ ਭਾਵੇਂ ਕੁਝ ਹੋਰ ਆਗੂ ਵੀ ਹੋਣਗੇ, ਪਰ ਮੁੱਖ ਤੌਰ ’ਤੇ ਨਵਜੋਤ ਸਿੱਧੂ ਹੀ ਕਾਂਗਰਸ ਪਾਰਟੀ ਨੂੰ ਮੁੜ ਲੀਹ ’ਤੇ ਲਿਆਉਣ ਦੇ ਸਮਰੱਥ ਹਨ। ਲਿਹਾਜ਼ਾ ਉਨ੍ਹਾਂ ਨੂੰ ਹੀ ਮੁੜ ਤੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ-
previous post
Related posts
Click to comment