India National News Punjab

ਮਜੀਠੀਆ ਦੀ ਨਿਆਇਕ ਹਿਰਾਸਤ ‘ਚ ਵਾਧਾ, 19 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ।ਇਸ ਕੇਸ ਦੀ ਸੁਣਵਾਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੇ ਜੁਡੀਸ਼ਲ ਰਿਮਾਂਡ ਵਿੱਚ ਵਾਧਾ ਕਰਦਿਆਂ ਅਕਾਲੀ ਆਗੂ ਨੂੰ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ।

Related posts

ਕੋਲਾ ਸੰਕਟ: ਕੇਂਦਰ ਨੇ ਭਰਿਆ ਪੰਜਾਬ ਦੀ ਮਦਦ ਦਾ ਹੁੰਗਾਰਾ

INP1012

ਦਿੱਲੀ ਦੇ ਇਕ ਕਲੱਬ ‘ਚ ਸ਼ੋਅ ਕਰਨ ਪਹੁੰਚੇ ਗਾਇਕ ਯੋ ਯੋ ਹਨੀ ਸਿੰਘ ਨਾਲ ਕਥਿਤ ਤੌਰ ‘ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ ਹੈ.

INP1012

ਯੂ. ਐਸ. ਕਾਂਗਰਸਮੈਨ ਰਿਚਰਡ ਨੀਲ ਨੇ “1984 ਸਿੱਖ ਨਸਲਕੁਸ਼ੀ” ਤੇ ਲਾਈ ਮੋਹਰ

INP1012

Leave a Comment