India International News National News Political Punjab Punjabi Social

ਮਿਸ ਪੰਜਾਬਣ ਵਿਵਾਦ: ਪੀਟੀਸੀ ਚੈਨਲ ਦਾ ਐੱਮਡੀ ਗ੍ਰਿਫ਼ਤਾਰ

ਪੀਟੀਸੀ ਚੈਨਲ ਵੱਲੋਂ ਕਰਵਾਏ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੀ ਮੁਟਿਆਰ ਨੂੰ ਕਥਿਤ ਬੰਦੀ ਬਣਾਉਣ ਤੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਟੀਵੀ ਚੈਨਲ ਦੇ ਐੱਮਡੀ ਰਬਿੰਦਰ ਨਾਰਾਇਣ ਨੂੰ ਅੱਜ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਅੱਜ ਬਾਅਦ ਦੁਪਹਿਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਧਰ ਇਸ ਮਾਮਲੇ ਵਿੱਚ ਨਾਮਜ਼ਦ ਕਥਿਤ ਮੁੱਖ ਮੁਲਜ਼ਮ ਨੈਨਸੀ ਘੁੰਮਣ ਅਜੇ ਤਾਈਂ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਮੁਹਾਲੀ ਅਦਾਲਤ ਨੇ ਪਿਛਲੇ ਦਿਨੀਂ ਉਸ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਸੀ।

Related posts

ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਨੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਿਆ

INP1012

ਅੰਮ੍ਰਿਤਸਰ ‘ਚ ਤਿੰਨ ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

INP1012

ਨਿੱਤ ਅਰਦਾਸਾਂ ਕਰਕੇ ਆਪਣੇ ਲਈ ਸ਼ਹੀਦੀ ਦੀ ਦਾਤ ਮੰਗਣ ਵਾਲਾ ਬੱਬਰ ਯੋਧਾ – 1984 ਘੱਲੂਘਾਰੇ ਦਾ ਪਹਿਲਾ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ

INP1012

Leave a Comment